ਖਾਲੜਾ. 29 ਅਪ੍ਰੈਲ (ਬਿਊਰੋ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐੱਸ. ਐੱਫ. ਦੀ ਸਰਹੱਦੀ ਚੌਕੀ ਪੀਰ ਬਾਬਾ ਵਿਖੇ ਤਾਇਨਾਤ ਬੀ. ਐੱਸ. ਐਫ. ਜਵਾਨਾਂ ਨੇ 28 ਅਤੇ 29 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਭਾਰਤ ਤੋਂ ਪਾਕਿਸਤਾਨ ਵਲ ਜਾਂਦੇ ਡਰੋਨ ਦੀ ਆਵਾਜ਼ ਸੁਣੀ ਅਤੇ ਉਸ ਨੂੰ ਡੇਗਣ ਲਈ ਬੀ. ਐੱਸ. ਐਫ. ਵਲੋਂ ਛੇ ਗੋਲੀਆਂ ਚਲਾਈਆਂ ਗਈਆਂ । ਬੀ. ਐੱਸ.ਐਫ. ਦੀ 71 ਬਟਾਲੀਅਨ ਵਲੋਂ ਘਟਨਾ ਸਥਾਨ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ |
Related Posts
ਪੰਜਾਬ ’ਚ ਮੁੜ ਵੱਧਣ ਲੱਗਾ ਕੋਰੋਨਾ, ਜੁਲਾਈ ’ਚ ਹੀ 3 ਗੁਣਾ ਵਧੇ ਨਵੇਂ ਮਾਮਲੇ
ਜਲੰਧਰ— ਪੰਜਾਬ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਆਪਣਾ ਭਿਆਨਕ ਰੂਪ ਵਿਖਾਉਣ ਲੱਗਾ ਹੈ। ਇਕ ਵਾਰ ਫਿਰ ਤੋਂ ਤੇਜ਼ੀ ਨਾਲ…
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ ‘ਤੇ
ਨਵੀਂ ਦਿੱਲੀ, 2 ਜੁਲਾਈ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ ‘ਤੇ ਹਨ,…
ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਰਨਾਲਾ ਜੇਲ੍ਹ ‘ਚ ਰੱਖਿਆ ਜਾਵੇਗਾ
ਲੁਧਿਆਣਾ, 19 ਜੁਲਾਈ- ਜਬਰ ਜਨਾਹ ਸਮੇਤ ਹੋਰ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ…