ਪਟਿਆਲਾ, 29 ਅਪ੍ਰੈਲ (ਬਿਊਰੋ)- ਪਟਿਆਲਾ ’ਚ ਡਿਪਟੀ ਕਮਿਸ਼ਨਰ ਵਲੋਂ ਕਰਫ਼ਿਊ ਲਗਾਇਆ ਗਿਆ ਹੈ। ਦਸ ਦੇਈਏ ਕਿ ਇਹ ਕਰਫ਼ਿਊ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਹ ਕਰਫ਼ਿਊ ਲਗਾਇਆ ਗਿਆ ਹੈ।
Related Posts
ਸਮਾਣਾ ’ਚ ਬੋਲੇ ਸੁਖਬੀਰ ਬਾਦਲ, ਨਰੇਗਾ ਦੀ ਜਾਂਚ ਤੋਂ ਬਾਅਦ 90 ਫ਼ੀਸਦੀ ਕਾਂਗਰਸੀ ਹੋਣਗੇ ਅੰਦਰ
ਸਮਾਣਾ, 18 ਦਸੰਬਰ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸਮਾਣਾ ਵਿਖੇ ਸੁਰਜੀਤ ਸਿੰਘ ਰੱਖੜਾ ਦੇ ਹੱਕ…
ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਨਾਲ ਬੈਠਕ
ਲੁਧਿਆਣਾ, 16 ਅਕਤੂਬਰ (ਦਲਜੀਤ ਸਿੰਘ)- ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਪਾਰੀਆਂ ਨਾਲ ਬੈਠਕ ਕਰ…
ਪੰਜਾਬ ਦੇ ਨਵੇਂ ਨਿਯੁਕਤ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਸੰਭਾਲਿਆ ਅਹੁਦਾ
ਚੰਡੀਗੜ੍ਹ : ਪੰਜਾਬ ਦੇ ਨਵੇਂ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ…