ਚੰਡੀਗੜ੍ਹ, 30 ਅਪਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ.ਨੂੰ ਫੌਰੀ ਬਦਲ ਦਿੱਤਾ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।
Related Posts
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
ਨਵੀਂ ਦਿੱਲੀ, 27 ਜੁਲਾਈ (ਦਲਜੀਤ ਸਿੰਘ)- ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ…
ਅਹਿਮ ਖ਼ਬਰ : ਹੁਣ ਚੰਨੀ ਸਰਕਾਰ ਵੇਲੇ ਦਾ ਖੇਡ ਕਿੱਟ ਘਪਲਾ ਆਇਆ ਸਾਹਮਣੇ!
ਚੰਡੀਗੜ੍ਹ- ਪੰਜਾਬ ‘ਚ ਪਿਛਲੀ ਚੰਨੀ ਸਰਕਾਰ ਦੇ ਸਮੇਂ ਦਾ ਖੇਡ ਕਿੱਟ ਘਪਲਾ ਸਾਹਮਣੇ ਆਇਆ ਹੈ। ਚੰਨੀ ਸਰਕਾਰ ਵੇਲੇ ਚੋਣ ਜ਼ਾਬਤਾ…
ਦਿਨ ਚੜ੍ਹਦਿਆਂ ਹਰਿਆਣਾ ‘ਚ ਵਾਪਰਿਆ ਭਿਆਨਕ ਬੱਸ ਹਾਦਸਾ, 8 ਯਾਤਰੀਆਂ ਦੀ ਮੌਤ
ਅੰਬਾਲਾ- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਸ਼ਹਿਜਾਦਪੁਰ ‘ਚ ਸ਼ੁੱਕਰਵਾਰ ਨੂੰ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੇ…