ਪਟਿਆਲਾ, 30 ਅਪ੍ਰੈਲ (ਬਿਊਰੋ)- ਪਟਿਆਲਾ ਪੁਲਿਸ ਵਲੋਂ ਹਰੀਸ਼ ਸਿੰਗਲਾ ਨੂੰ ਅੱਜ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਵਲੋਂ ਚਾਰ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਮਾਨਯੋਗ ਕੋਰਟ ਵਲੋਂ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
Related Posts
ਗਰਮਾਈ ਜਲੰਧਰ ‘ਚ ਸਿਆਸਤ: ਸੁਸ਼ੀਲ ਰਿੰਕੂ ਦੀ ‘ਆਪ’ ’ਚ ਐਂਟਰੀ ਨਾਲ ਬਦਲੇ ਸਿਆਸੀ ਸਮੀਕਰਨ
ਜਲੰਧਰ – ਜਲੰਧਰ ਲੋਕ ਸਭਾ ਸੀਟ ਨੂੰ ਲੈ ਕੇ 10 ਮਈ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਕਾਂਗਰਸ ਵੱਲੋਂ ਸਵ.…
ਪੰਜਾਬ ਤਾਂ ਕਰ ਲਿਆ ਮੁੱਠੀ ਵਿੱਚ!
ਚੰਡੀਗੜ੍ਹ, ਸੱਚਮੁੱਚ ਇੰਝ ਜਾਪਦਾ ਹੈ ਕਿ ਪੰਜਾਬ ਨੂੰ ਸਿਰਫ਼ ਇੱਕ-ਦੋ ਟੈਲੀਕਾਮ ਘਰਾਣਿਆਂ ਨੇ ਹੀ ਮੁੱਠੀ ਵਿੱਚ ਕਰ ਲਿਆ ਹੋਵੇ। ਜੇਕਰ…
ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ – ਕੰਗ
ਚੰਡੀਗੜ੍ਹ, ਕਰਨਾਟਕ ‘ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ ‘ਤੇ ਆਮ ਆਦਮੀ ਪਾਰਟੀ ‘ਆਪ’ ਨੇ ਕਿਹਾ ਕਿ ਹਰ…