ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਟਿਆਲਾ ਝੜਪ ‘ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਟਿਆਲਾ ‘ਚ ਫਿਲਹਾਲ ਸ਼ਾਂਤੀ ਹੈ। ਸ਼ਿਵ ਸੈਨਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਉਥੇ ਸਨ ਅਤੇ ਉਹ ਉਨ੍ਹਾਂ ਦੇ ਵਰਕਰ ਸਨ ਜੋ ਆਪਸ ਵਿਚ ਭਿੜ ਗਏ। ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Related Posts
ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ
ਅੰਮ੍ਰਿਤਸਰ, 29 ਨਵੰਬਰ (ਦਲਜੀਤ ਸਿੰਘ)- ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਹਨ। ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ…
NIA ਦੀ ਟੀਮ ਵੱਲੋਂ ਦੋਰਾਹਾ ‘ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ
ਦੋਰਾਹਾ- ਐੱਨ. ਆਈ. ਏ. ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਮੰਗਲਵਾਰ ਨੂੰ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ…
ਬਿਲਾਵਲ ਭੁੱਟੋ ਖਿਲਾਫ਼ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿੱਜੀ ਹਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ…