ਲੁਧਿਆਣਾ, 30 ਅਪ੍ਰੈਲ -ਸੰਯੁਕਤ ਕਿਸਾਨ ਮੋਰਚਾ ਦੀ ਅੱਜ ਇਕ ਅਹਿਮ ਮੀਟਿੰਗ ਲੁਧਿਆਣਾ ਵਿਖੇ ਹੋਈ, ਜਿਸ ਵਿਚ ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਵਲੋਂ 17 ਮਈ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਤਾਂ ਕਿਸਾਨਾਂ ਵਲੋਂ ਦਿੱਲੀ ਦੀ ਤਰਜ਼ ‘ਤੇ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਾ ਇਕ ਵਫ਼ਦ 5 ਮਈ ਨੂੰ ਲਖੀਮਪੁਰ ਖੀਰੀ ਜਾਵੇਗਾ।
Related Posts
ਪੰਜਾਬ ਵਿਧਾਨ ਸਭਾ ਚੋਣਾਂ : 228 ਗਸ਼ਤ ਟੀਮਾਂ ਤੇ 351 ਵੀਡੀਓ ਨਿਗਰਾਨ ਟੀਮਾਂ ਹੋਣਗੀਆਂ ਤਾਇਨਾਤ
ਚੰਡੀਗੜ੍ਹ, 20 ਜਨਵਰੀ (ਬਿਊਰੋ)- ਸੂਬੇ ’ਚ ਨਸ਼ਾ-ਮੁਕਤ, ਲਾਲਚ-ਰਹਿਤ ਅਤੇ ਸ਼ਾਂਤਮਈ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ…
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 31ਵੀਂ ਬਰਸੀ ਅੱਜ, PM ਮੋਦੀ ਤੇ ਸੋਨੀਆ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 21 ਮਈ– ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸ਼ਨੀਵਾਰ ਨੂੰ 31ਵੀਂ ਬਰਸੀ ਹੈ। ਇਸ ਮੌਕੇ ਕਾਂਗਰਸ ਦੀ ਅੰਤਰਿਮ…
ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦਾ ਆਰਜ਼ੀ ਸਪੀਕਰ ਲਗਾਇਆ
ਅਜਨਾਲਾ, 16 ਮਾਰਚ -ਸਰਹੱਦੀ ਸ਼ਹਿਰ ਅਜਨਾਲਾ ਦੇ ਜੰਮਪਲ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦਾ…