ਨਵੀਂ ਦਿੱਲੀ, 2 ਮਈ- ਸੁਪਰੀਮ ਕੋਰਟ ਨੇ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫ਼ੀ ਦੇਣ ਬਾਰੇ ਕੇਂਦਰ ਨੂੰ ਦੋ ਹਫ਼ਤਿਆਂ ਵਿਚ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।
Related Posts
ਨਵਜੋਤ ਸਿੱਧੂ ਅੱਗੇ ਝੁਕੀ ਚੰਨੀ ਸਰਕਾਰ, ਏ. ਜੀ. ਦਾ ਅਸਤੀਫ਼ਾ ਮਨਜ਼ੂਰ
ਚੰਡੀਗੜ੍ਹ, 9 ਨਵੰਬਰ (ਦਲਜੀਤ ਸਿੰਘ)- ਚਰਨਜੀਤ ਚੰਨੀ ਸਰਕਾਰ ਨੇ ਆਖਿਰਕਾਰ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਏ. ਜੀ.…
ਪਟਿਆਲਾ ਝੜਪ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ
ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਟਿਆਲਾ ਝੜਪ ‘ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ…
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ, ਸਲਮਾਨ ਖ਼ਾਨ ਦੇ ਘਰ ਬਾਹਰ ਫਾਇਰਿੰਗ ਦੇ ਮਾਮਲੇ ’ਚ ਕਾਰਵਾਈ
ਫਿਲਮ ਅਦਾਕਾਰ ਸਲਮਾਨ ਖ਼ਾਨ ਦੇ ਘਰ ਬਾਹਰ ਫਾਇਰਿੰਗ ਮਾਮਲੇ ’ਚ ਸ਼ੁੱਕਰਵਾਰ ਨੂੰ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ…