ਨਵੀਂ ਦਿੱਲੀ, 2 ਮਈ- ਰਾਘਵ ਚੱਢਾ ਦੇ ਵਲੋਂ ਰਾਜ ਪ੍ਰੀਸ਼ਦ ਦੇ ਮੈਂਬਰ ਵਜੋਂ ਸਹੁੰ ਚੁੱਕੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਦੇ ਨਾਂਅ ‘ਤੇ ਸਹੁੰ ਖਾਂਦਾ ਹਾਂ ਕਿ ਮੈਂ ਕਾਨੂੰਨ ਦੁਆਰਾ ਸਥਾਪਿਤ ਕੀਤੇ ਗਏ ਭਾਰਤੀ ਸੰਵਿਧਾਨ ਪ੍ਰਤੀ ਸੱਚਾ ਵਿਸ਼ਵਾਸ ਅਤੇ ਵਫ਼ਾਦਾਰੀ ਰੱਖਾਂਗਾ | ਮੈਂ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਾਂਗਾ।
Related Posts
ਬੰਗਾਲ ‘ਚ ਵੋਟਿੰਗ ਦੌਰਾਨ EVM ਛੱਪੜ ‘ਚ ਸੁੱਟੀ, TMC ‘ਤੇ ਲੱਗੇ ਦੋਸ਼, ਇਲਾਕੇ ‘ਚ ਤਣਾਅ
ਨਵੀਂ ਦਿੱਲੀ: ਸੱਤਵੇਂ ਯਾਨੀ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ…
ਕੈਲੀਫੋਰਨੀਆ ‘ਚ ਹੜ੍ਹ ਕਾਰਨ ਹਾਲਾਤ ਹੋਏ ਖ਼ਰਾਬ, ਪਾਣੀ ‘ਚ ਡੁੱਬਿਆ ਪੂਰਾ ਸ਼ਹਿਰ, 17 ਲੋਕਾਂ ਦੀ ਮੌਤ
ਲਾਸ ਏਂਜਲਸ- ਅਮਰੀਕਾ ਦਾ ਕੈਲੀਫੋਰਨੀਆ ਰਾਜ ਜਿੱਥੇ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ, ਉੱਥੇ ਹੀ ਮੰਗਲਵਾਰ ਨੂੰ ਹੋਰ ਸ਼ਕਤੀਸ਼ਾਲੀ…
ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ
ਚੰਡੀਗੜ੍ਹ/ਜਲੰਧਰ- ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਜਾਰੀ ਹੈ ਤੇ ਜਾਣਕਾਰੀ ਮੁਤਾਬਕ 11 ਵਜੇ ਤੱਕ 11.7 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।…