ਅਟਾਰੀ, 3 ਮਈ- ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਾਂ ਨੇ ਦੇਸ਼ਾਂ ਦੀਆਂ ਪਰੰਪਰਾਵਾਂ ਦੇ ਹਿੱਸੇ ਵਜੋਂ, ਈਦ-ਉਲਫਿਤਰ ਦੇ ਮੌਕੇ ‘ਤੇ ਜੇ.ਸੀ.ਪੀ. ਅਟਾਰੀ ਸਰਹੱਦ ‘ਤੇ ਮਿਠਾਈਆਂ ਅਤੇ ਵਧਾਈਆਂ ਦਾ ਅਦਾਨ-ਪ੍ਰਦਾਨ ਕੀਤਾ।
Related Posts
ਕਾਂਗਰਸ ਪ੍ਰਧਾਨ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ
ਨਵੀਂ ਦਿੱਲੀ, 22 ਫਰਵਰੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਦੇਸ਼ ਭਰ ਵਿੱਚ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ…
ਤੀਰਥ ਯਾਤਰੀਆਂ ਨੂੰ ਲਿਜਾ ਰਹੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖ਼ਮੀ
ਬਨਾਸਕਾਂਠਾ- ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ‘ਚ ਸੋਮਵਾਰ ਸਵੇਰੇ ਅੰਬਾਜੀ ਮੰਦਰ ਸ਼ਹਿਰ ਤੋਂ ਤੀਰਥਯਾਤਰੀਆਂ ਨੂੰ ਲਿਜਾ ਰਹੀ ਇਕ ਬੱਸ ਹਾਦਸੇ ਦਾ…
ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 9 ਸਤੰਬਰ ਨੂੰ
ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਖਿਲਾਫ਼ ਪਟੀਸ਼ਨ ’ਤੇ ਸੁਣਵਾਈ 9 ਸਤੰਬਰ ਨੂੰ ਕੀਤੀ…