ਤਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਖੀ ਸਿਆਸਤ

bjp/nawanpunjab.com

ਨਵੀਂ ਦਿੱਲੀ, 6 ਮਈ- ਆਦੇਸ਼ ਗੁਪਤਾ, ਦਿੱਲੀ ਭਾਜਪਾ ਪ੍ਰਧਾਨਤ ਦਾ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਨਜਾਇਜ਼ ਤੌਰ ‘ਤੇ ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਹੈ। ਉਨ੍ਹਾਂ ਨੇ ਉਸ ਨੂੰ ਆਪਣੀ ਪੱਗ ਵੀ ਨਹੀਂ ਪਹਿਨਣ ਦਿੱਤੀ। ਤਜਿੰਦਰ ਬੱਗਾ ਦੇ ਪਿਤਾ ਵਲੋਂ ਦਿਲੀ ਪੁਲਿਸ ਨੂੰ ਕੁੱਟਮਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ |

ਆਦੇਸ਼ ਗੁਪਤਾ ਦਾ ਕਹਿਣਾ ਹੈ ਕਿ ਕੇਜਰੀਵਾਲ ਦੀ ਹਿਟਲਰ ਵਰਗੀ ਹਰਕਤ ਉਨ੍ਹਾਂ ਨੂੰ ਮਹਿੰਗੀ ਪਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੀ ਹੈ |

Leave a Reply

Your email address will not be published. Required fields are marked *