ਅਜਨਾਲਾ 6 ਮਈ- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਪੰਚਾਇਤ ਵਿਭਾਗ ਤੇ ਉਨ੍ਹਾਂ ਦੇ ਹੋਰਨਾਂ ਵਿਭਾਗਾਂ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ I
Related Posts
PSEB Term-II Exam 2022 : ਪੰਜਾਬ ਸਿੱਖਿਆ ਬੋਰਡ ਵੱਲੋਂ ਟਰਮ-2 ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਹੋਣਗੇ 5ਵੀਂ, 8ਵੀਂ, 10ਵੀਂ ਤੇ 12ਵੀਂ ਦੇ ਪੇਪਰ
ਮੋਹਾਲੀ, 5 ਮਾਰਚ (ਬਿਊਰੋ)- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22…
ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਸਮੂਹ ਨੌਜਵਾਨਾ ਨੂੰ ਸਿਰਾਂ ‘ਤੇ ਦਸਤਾਰਾਂ ਸਜਾ ਕੇ ਆਉਣ ਦੀ ਅਪੀਲ
ਬੁਢਲਾਡਾ, 6 ਜੂਨ- ਸਰਦਾਰੀਆ ਟਰੱਸਟ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ 8 ਜੂਨ ਨੂੰ ਹੋਣ ਵਾਲੀ ਅੰਤਿਮ…
ਦਿੱਲੀ ਪੁਲਿਸ ਨੇ ਟਿੱਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਬੈਰੀਕੇਡ ਹਟਾਉਣੇ ਕੀਤੇ ਸ਼ੁਰੂ
ਨਵੀਂ ਦਿੱਲੀ, 29 ਅਕਤੂਬਰ (ਦਲਜੀਤ ਸਿੰਘ)- ਦਿੱਲੀ ਪੁਲਿਸ ਨੇ ਟਿੱਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ। ਦਿੱਲੀ ਪੁਲਿਸ…