ਫ਼ਰੀਦਕੋਟ,6 ਮਈ – ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਪਿੰਡ ਹਰੀਣੌ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਟਾਟਾ ਐੱਸ. ਗੱਡੀ ਪਲਟ ਗਈ | ਜਿਸ ਕਾਰਨ 15 ਬੱਚੇ ਜ਼ਖ਼ਮੀ ਹਨ | ਕੋਟਕਪੂਰਾ ਦੇ ਸਿਵਲ ਹਸਪਤਾਲ ‘ਚ ਬੱਚਿਆਂ ਨੂੰ ਦਾਖਲ ਕਰਵਾਇਆ ਗਿਆ ਹੈ | ਸਰਕਾਰੀ ਸਕੂਲ ਕੋਹਾਰਵਾਲਾ ਦੇ 10ਵੀਂ ਜਮਾਤ ਦੇ 30 ਬੱਚੇ ਪ੍ਰੀਖਿਆ ਦੇਣ ਲਈ ਰੋਡੀ ਕਪੂਰੇ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।
Related Posts
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨਾ ਹੋਣ ‘ਤੇ ਭੜਕੇ ਰਾਜਾ ਵੜਿੰਗ, ਟਵੀਟ ਕਰ ਕਹੀ ਵੱਡੀ ਗੱਲ
ਚੰਡੀਗੜ੍ਹ : ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਜਨਾਲਾ ਹਿੰਸਾ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਨੂੰ ਸਵਾਲਾਂ…
CM ਮਾਨ ਨੇ ਐਕਸਪ੍ਰੈਸਵੇਅ ਲਈ ਜ਼ਮੀਨ ਐਕਵਾਇਰ ਕਰਨ ਪ੍ਰਤੀ ਅਣਗਹਿਲੀ ਵਰਤ ਕੇ ਭਵਿੱਖੀ ਪੀੜੀਆਂ ਨੂੰ ਖ਼ਤਰੇ ‘ਚ ਪਾਇਆ : ਸੁਖਬੀਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਹੈਰਾਨੀ ਪ੍ਰਗਟ…
ਹਰਿਆਣਾ ਦੇ ਮੁੱਖ ਮੰਤਰੀ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ l ਸੂਚਨਾ…