ਸ੍ਰੀਨਗਰ, 7 ਮਈ – ਅੱਤਵਾਦੀਆਂ ਨੇ ਸ੍ਰੀਨਗਰ ਦੇ ਅਲੀ ਜਾਨ ਰੋਡ, ਆਇਵਾ ਬ੍ਰਿਜ ‘ਤੇ ਇਕ ਪੁਲਿਸ ਕਰਮਚਾਰੀ ‘ਤੇ ਗੋਲੀਬਾਰੀ ਕੀਤੀ ਅਤੇ ਗੰਭੀਰ ਰੂਪ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ |
Related Posts
ਚੜ੍ਹਦੇ ਸਿਆਲ ਬਠਿੰਡਾ ਸਣੇ ਪੰਜਾਬ ਦੇ ਕਈ ਸ਼ਹਿਰਾਂ ‘ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ
ਨਵੀਂ ਦਿੱਲੀ/ਚੰਡੀਗੜ੍ਹ- ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਬਾਅਦ ਹਰਿਆਣਾ ਤੇ ਪੰਜਾਬ ਵਿਚ ਵੀ ਕਈ ਸਥਾਨਾਂ ’ਤੇ ਵੀਰਵਾਰ ਨੂੰ ਏ. ਕਿਊ. ਆਈ.…
ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਖ਼ੁਫ਼ੀਆ ਏਜੰਸੀਆਂ ਨੇ ਕੀਤਾ ਅਲਰਟ
ਚੰਡੀਗੜ੍ਹ : ਪੰਜਾਬ ‘ਚ ਤਰਨਤਾਰਨ ਦੇ ਸਰਹਾਲੀ ਥਾਣੇ ‘ਚ ਆਰ. ਜੀ. ਪੀ. ਹਮਲੇ ਤੋਂ ਬਾਅਦ ਇਕ ਵਾਰ ਫਿਰ ਪੰਜਾਬ ‘ਚ…
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 51ਵਾਂ ਦਿਨ
ਹੈਦਰਾਬਾਦ, 28 ਅਕਤੂਬਰ-ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 51ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ‘ਭਾਰਤ…