ਸੰਗਰੂਰ, 8 ਮਈ -ਪੰਜਾਬ ਦੇ ਆ ਰਹੇ ਬਜਟ ਸੰਬੰਧੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਜਾ ਕੇ ਉਦਯੋਗਪਤੀਆਂ ਦੀ ਰਾਇ ਲੈ ਰਹੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਬਠਿੰਡਾ ਪਹੁੰਚ ਰਹੇ ਹਨ। ਸੰਗਰੂਰ ਵਿਖੇ ਇਕ ਸਮਾਗਮ ‘ਚ ਪਹੁੰਚੇ ਚੀਮਾ ਨੇ ਕਿਹਾ ਕਿ ਪੰਜਾਬ ਦੇ ਬਜਟ ਨੂੰ ਲੈ ਕੇ ਉਹ ਪੂਰੇ ਪੰਜਾਬ ਦਾ ਦੌਰਾ ਕਰ ਰਹੇ ਹਨ। ਉਦਯੋਗਪਤੀਆਂ ‘ਚ ਸਰਕਾਰ ਦੀ ਇਸ ਪਹਿਲਕਦਮੀ ਨੂੰ ਲੈ ਕੇ ਪੂਰਾ ਉਤਸ਼ਾਹ ਹੈ ਅਤੇ ਉਹ ਸਾਰਥਕ ਸੁਝਾਅ ਦੇ ਰਹੇ ਹਨ। ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੈ ਕਿ ਬਜਟ ਲੋਕਾਂ ਦੀ ਸਲਾਹ ਲੈ ਕੇ ਬਣਾਇਆ ਜਾ ਰਿਹਾ ਹੈ।
Related Posts
ਪੰਜਾਬ ‘ਚ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਦਿਖ਼ਾਵਾ ਬਣੀ: ਡਾ.ਕਮਲ ਸੋਈ
ਚੰਡੀਗੜ੍ਹ: ਅੰਤਰਰਾਸ਼ਟਰੀ ਸੜਕ ਸੁਰੱਖਿਆ ਮਾਹਿਰ ਅਤੇ ਰਾਸ਼ਟਰੀ ਸਡ਼ਕ ਸੁਰੱਖਿਆ ਪ੍ਰੀਸ਼ਦ (ਐਨਆਰਐਸਸੀ) ਸਡ਼ਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (ਭਾਰਤ ਸਰਕਾਰ) ਦੇ ਮੈਂਬਰ ਡਾ.…
ਡਰੱਗ ਮਾਮਲੇ ‘ਚ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ -ਨਸ਼ਿਆਂ ਦੇ ਮਾਮਲੇ ‘ਚ ਬਰਖ਼ਾਸਤ ਹੋਏ ਏ. ਆਈ. ਜੀ. ਰਾਜਜੀਤ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ…
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਸੰਭਾਲਿਆ ਕਾਰਜਭਾਰ
ਚੰਡੀਗੜ੍ਹ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ,…