ਚੰਡੀਗੜ੍ਹ, 9 ਮਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ 11 ਵਜੇ ਵੱਡੀ ਬੈਠਕ ਹੋਵੇਗੀ | ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ | ਮੁੱਖ ਮੰਤਰੀ ਭਗਵੰਤ ਮਾਨ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਨਗੇ | ਨਸ਼ਿਆਂ ‘ਤੇ ਵੱਡੀ ਬੈਠਕ ਹੋਵੇਗੀ, ਇਹ ਜਾਣਕਾਰੀ ਸਾਹਮਣੇ ਆ ਰਹੀ ਹੈ |
Related Posts
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਸਤਾਖ਼ਰ ਮੁਹਿੰਮ ਦਾ ਆਗਾਜ਼
ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਇਕ ਦਸੰਬਰ…
ਨਵਜੋਤ ਸਿੱਧੂ ਦਾ ਅਕਾਲੀ ਦਲ ‘ਤੇ ਵੱਡਾ ਤਨਜ, ਬਾਦਲ ਨੂੰ ਕਿਹਾ ‘ਸੁੱਖਾ ਗੱਪੀ’
ਚੰਡੀਗੜ੍ਹ,17 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਕਾਲਾ ਦਿਵਸ ਮਨਾ ਰਿਹਾ…
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਦੁੱਧ ਉਤਪਾਦਕਾਂ ਲਈ ਸਰਕਾਰ ਦੀ ਵੱਡੀ ਸੌਗਾਤ
ਚੰਡੀਗੜ੍ਹ, 21 ਮਈ- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀ ਖ਼ਰੀਦ…