ਪੰਜਾਬ ਸਰਕਾਰ ਵਲੋਂ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਜਾਰੀ

mann/nawanpunjab.com

ਚੰਡੀਗੜ੍ਹ, 9 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ । ਪੁਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ |

ਪੰਜਾਬ ਸਰਕਾਰ ਦਾ ਕਹਿਣਾ ਹੈ ਕੀ ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ”ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ” ਹੋਵੇਗਾ |

Leave a Reply

Your email address will not be published. Required fields are marked *