ਅੰਮ੍ਰਿਤਸਰ, 10 ਮਈ- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਕਹਿਣਾ ਹੈ ਕਿ ਮੁਹਾਲੀ ‘ਚ ਕੱਲ੍ਹ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਭਰ ਦੇ ਅਹਿਮ ਅਦਾਰਿਆਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
Related Posts
ਪੰਜਾਬ ਸਰਕਾਰ ਵੱਲੋਂ ਐਕਸ਼ਨ ਦੀ ਤਿਆਰੀ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਨਿਰਦੇਸ਼
ਚੰਡੀਗੜ੍ਹ – ਪੰਜਾਬ ਦੇ ਵਧੀਕ ਮੁੱਖ ਸਕੱਤਰ ਖੇਤਬਾੜੀ ਅਨੁਰਾਗ ਵਰਮਾ ਨੇ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਡੀ. ਏ. ਪੀ.…
ਪਟਿਆਲਾ ਘਟਨਾਕ੍ਰਮ : ਸ਼ਿਵ ਸੈਨਾ ਨੇ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢਿਆ ਬਾਹਰ
ਬੁਢਲਾਡਾ, 29 ਅਪ੍ਰੈਲ (ਬਿਊਰੋ)- ਅੱਜ ਪਟਿਆਲਾ ਵਿਖੇ ਵਾਪਰੀ ਘਟਨਾ ਦਰਮਿਆਨ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ…
ਹਰਭਜਨ ਸਿੰਘ ਨੇ DC ਹਿਮਾਂਸ਼ੂ ਅਗਰਵਾਲ ਨਾਲ ਕੀਤੀ ਮੁਲਾਕਾਤ
ਜਲੰਧਰ: ਹਰਭਜਨ ਸਿੰਘ ਨੇ ਬੁੱਧਵਾਰ ਨੂੰ ਡੀਸੀ ਹਿਮਾਂਸ਼ੂ ਅਗਰਵਾਲ ਨਾਲ ਮੁਲਾਕਾਤ ਕਰਕੇ ਕਿਹਾ ਕਿ ਖੇਡ ਗਰਾਊਂਡ ‘ਤੇ ਖਰਚ ਕੀਤਾ ਜਾਣਾ…