ਫਰੀਦਕੋਟ, 11 ਮਈ- ਮੁਹਾਲੀ ਬਲਾਸਟ ਮਾਮਲੇ ‘ਚ ਜੋ ਫਰੀਦਕੋਟ ਦੇ ਨਿਸ਼ਾਨ ਸਿੰਘ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ, ਅਸਲ ‘ਚ ਨਿਸ਼ਾਨ ਸਿੰਘ ਪੁੱਤਰ ਪ੍ਰਗਟ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਹੈ, ਜੋ ਕਿ ਫ਼ਰੀਦਕੋਟ ਜੇਲ੍ਹ ‘ਚ ਬੰਦ ਹੈ, ਜਿਸ ਖ਼ਿਲਾਫ਼ ਕਈ ਆਰਮਜ਼ ਐਕਟ ਅਤੇ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਫ਼ਰੀਦਕੋਟ ਦੀ ਪੁਲਿਸ ਟੀਮ ਨੇ ਫੜਿਆ ਹੈ।
Related Posts
ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਦਾ ਹੋਇਆ ਦਿਹਾਂਤ
ਚੰਡੀਗੜ੍ਹ, 10 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ…
LS-RS Adjourned: ਅਡਾਨੀ ਤੇ ਸੰਭਲ ਮੁੱਦਿਆਂ ਕਾਰਨ ਸੰਸਦ ਦੇ ਦੋਵੇਂ ਸਦਨ ਦਿਨ ਭਰ ਲਈ ਉਠਾਏ
ਨਵੀਂ ਦਿੱਲੀ, ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਅਡਾਨੀ ਮੁੱਦੇ ਅਤੇ ਯੂਪੀ ਦੇ ਸੰਭਲ ਵਿੱਚ ਹੋਈ ਹਿੰਸਾ…
ਪੰਜਾਬ ਨੂੰ ਦਹਿਲਾਉਣ ਦੀ ਪਾਕਿ ਦੀ ਸਾਜ਼ਿਸ਼ ਨਾਕਾਮ, BSF ਦੇ ਵੱਡੀ ਮਾਤਰਾ ’ਚ ਬਰਾਮਦ ਕੀਤਾ ਹਥਿਆਰਾਂ ਦਾ ਜ਼ਖ਼ੀਰਾ
ਫਿਰੋਜ਼ਪੁਰ- ਪੰਜਾਬ ਨੂੰ ਦਹਿਲਾਉਣ ਦੀ ਪਾਕਿਸਤਾਨ ਦੀ ਸਾਜ਼ਿਸ਼ ਨੂੰ ਬੀ.ਐੱਸ.ਐੱਫ. ਨੇ ਇਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। ਬੀ.ਐੱਸ.ਐੱਫ. ਦੇ…