ਨਵੀਂ ਦਿੱਲੀ, 11 ਮਈ – ਦਿੱਲੀ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਸੀ ਕਿ ਵਿਧਾਨ ਸਭਾ ਦੇ ਬਾਹਰ (ਧਰਮਸ਼ਾਲਾ ਵਿਖੇ) ਖਾਲਿਸਤਾਨ ਦੇ ਝੰਡੇ ਲਾਏ ਗਏ। ਅਜਿਹਾ ਕਰਨ ਵਾਲੇ ਦੋ ਵਿਅਕਤੀਆਂ ਵਿਚੋਂ ਇਕ ਨੂੰ ਕੁਝ ਘੰਟੇ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀਆਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ |
Related Posts
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ…
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
ਸ੍ਰੀਨਗਰ, 23 ਸਤੰਬਰ (ਦਲਜੀਤ ਸਿੰਘ)- ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. ‘ਤੇ ਉੜੀ ਨੇੜੇ ਰਾਮਪੁਰ ਸੈਕਟਰ ‘ਚ 3…
ਸਿੰਘੂ ਸਰਹੱਦੀ ਖੇਤਰ ਹੋਇਆ ਖਾਲੀ, ਕਿਸਾਨ ਪਰਤ ਰਹੇ ਘਰਾਂ ਨੂੰ ਵਾਪਸ, ਮਨਾ ਰਹੇ ਜਸ਼ਨ
ਨਵੀਂ ਦਿੱਲੀ, 11 ਦਸੰਬਰ (ਦਲਜੀਤ ਸਿੰਘ)-ਕਿਸਾਨਾਂ ਨੇ 3 ਖੇਤੀ ਕਾਨੂੰਨਾਂ ਅਤੇ ਹੋਰ ਸੰਬੰਧਿਤ ਮੁੱਦਿਆਂ ਦੇ ਖ਼ਿਲਾਫ਼ ਆਪਣੇ ਸਾਲ ਭਰ ਦੇ…