ਐੱਸ. ਏ. ਐੱਸ. ਨਗਰ, 9 ਜੁਲਾਈ (ਦਲਜੀਤ ਸਿੰਘ)- ਐਸ. ਸੀ. ਈ. ਆਰ. ਟੀ. ਪੰਜਾਬ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਮਿਆਦ ਲਾਈਫ਼ ਟਾਈਮ ਤੱਕ ਵਧਾ ਦਿੱਤੀ ਹੈ। ਇਸ ਸਬੰਧੀ ਜਾਰੀ ਨੋਟਿਸ ਰਾਹੀਂ ਐਸ. ਸੀ. ਈ. ਆਰ. ਟੀ. ਨੇ ਦੱਸਿਆ ਕਿ ਐਨ. ਸੀ. ਟੀ. ਈ. ਦੇ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਵਿਚ ਪਾਸ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਮਿਆਦ 7 ਸਾਲ ਦੀ ਬਜਾਏ ਲਾਈਫ਼ ਟਾਈਮ ਕੀਤੀ ਜਾਂਦੀ ਹੈ। ਇਸ ਸਬੰਧੀ ਅਲੱਗ ਤੋਂ ਨਵੇਂ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾਣਗੇ।
Related Posts
ਬੀਓਪੀ ਮੁਹਾਰ ਸੋਨਾ ਨੇੜੇ BSF ਜਵਾਨਾਂ ਨੇ ਹਿਲਜੁਲ ਦੇਖਦੇ ਹੀ ਸੁੱਟ ਲਿਆ ਡਰੋਨ, 3 ਪਿਸਤੌਲ ਬਰਾਮਦ, ਸਰਚ ਆਪ੍ਰੇਸ਼ਨ ਜਾਰੀ
ਫਾਜ਼ਿਲਕਾ : ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਦੇ ਬੀਓਪੀ ਮੁਹਾਰ ਸੋਨਾ ਨੇੜੇ ਡਿਊਟੀ ‘ਤੇ ਤਾਇਨਾਤ ਜਵਾਨਾਂ ਨੇ ਡਰੋਨ ਦੀ ਹਰਕਤ ਦੇਖੀ।…
ਕੜਾਕੇ ਦੀ ਠੰਢ ’ਚ ਨਹੀਂ ਘਟੀ ਆਸਥਾ, ਮਾਘੀ ਮੇਲੇ ਮੌਕੇ ਪਵਿੱਤਰ ਸਰੋਵਰ ’ਚ ਸੰਗਤ ਨੇ ਲਾਈ ਡੁੱਬਕੀ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਬਿਊਰੋ)- ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਣ ਵਾਲਾ ਮੇਲਾ ਮਾਘੀ ਇਸ ਵਾਰ ਪੂਰੀ ਧਾਰਮਿਕ ਸ਼ਰਧਾ…
ਈ.ਡੀ. ਨੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਘਰ ਮਾਰਿਆ ਛਾਪਾ
ਨਾਗਪੁਰ, 25 ਜੂਨ (ਦਲਜੀਤ ਸਿੰਘ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਧਨ ਸੋਧ (ਮਨੀ ਲਾਂਡਰਿੰਗ) ਦੇ ਇਕ ਮਾਮਲੇ ‘ਚ ਸ਼ੁੱਕਰਵਾਰ ਨੂੰ ਮਹਾਰਾਸ਼ਟਰ…