ਸੰਗਰੂਰ, 12 ਮਈ- ਸਰਹਿੰਦ ਫਤਿਹ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਵਸ ਜੁਲਮ ਓੁੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਮੁੱਖ ਮੰਤਰੀ ਨੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਿੱਖ ਫੌਜਾਂ ਦੀ ਸੂਰਬੀਰਤਾ ਨੂੰ ਦਿਲੋਂ ਸਤਿਕਾਰ ਭੇਟ ਕੀਤਾ ਹੈ ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ‘ਸਰਹਿੰਦ ਫਤਿਹ ਦਿਵਸ ‘ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
Related Posts
PTU ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਮੀਂਹ ’ਚ ਤਿਆਰ ਹੋਇਆ ਖਾਣਾ, ਰੁੜ ਗਏ ਭਾਂਡੇ
ਜਲੰਧਰ/ਕਪੂਰਥਲਾ, 23 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਇੰਦਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ…
ਸਿੱਧੂ ਦਾ ਕੈਪਟਨ ‘ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ, ਸ਼ਬਦਾਂ ਦੀ ਮਰਿਆਦਾ ਭੁੱਲੇ ਸਿੱਧੂ
ਅੰਮ੍ਰਿਤਸਰ, 3 ਨਵੰਬਰ (ਦਲਜੀਤ ਸਿੰਘ)- ਸਿੱਧੂ ਦਾ ਕੈਪਟਨ ‘ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ, ਸ਼ਬਦਾਂ ਦੀ ਮਰਿਆਦਾ ਭੁੱਲੇ…
Barnala Bye-Election 2024 : ਪੰਥਕ ਇਕੱਤਰਤਾ ਦੌਰਾਨ ਅਕਾਲੀ ਦਲ (ਅ) ਨੇ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ
ਬਰਨਾਲਾ : ਜ਼ਿਮਨੀ ਚੋਣ ਨੂੰ ਲੈ ਕੇ ਪੰਥਕ ਇਕੱਤਰਤਾ ਦੌਰਾਨ ਜੈਕਾਰਿਆਂ ਦੀ ਗੂੰਜ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ…