ਚੰਡੀਗੜ੍ਹ, 12 ਮਈ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਖੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਰੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
Related Posts
ਪੰਜਾਬ `ਚ ਝੋਨੇ ਦੀ ਖਰੀਦ ਫੌਰੀ ਸ਼ੁਰੂ ਕਰੇ ਕੇਂਦਰ ਸਰਕਾਰ : ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ, 1 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ…
ਨਵਜੋਤ ਸਿੱਧੂ ਨੇ ਸੁਖਬੀਰ ’ਤੇ ਸਾਧੇ ਨਿਸ਼ਾਨੇ
ਚੰਡੀਗੜ੍ਹ, 25 ਜੂਨ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ…
ਮੁੱਖ ਮੰਤਰੀ ਚੰਨੀ ਨੇ ਰਾਤ ਡੇਢ ਵਜੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਮੋਰਿੰਡਾ, 7 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਤ ਡੇਢ ਵਜੇ ਮੋਰਿੰਡਾ ਸਥਿਤ ਅਪਣੀ ਰਿਹਾਇਸ਼ ’ਤੇ ਪਹੁੰਚ ਕੇ…