ਨਵੀਂ ਦਿੱਲੀ, 14 ਮਈ- ਬੀਤੇ ਦਿਨ ਪੱਛਮੀ ਦਿੱਲੀ ਦੇ ਮੁੰਡਕਾ ‘ਚ ਇਕ ਚਾਰ ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਨਾਲ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸ ਮਾਮਲੇ ‘ਚ ਕੰਪਨੀ ਦੇ ਮਾਲਕ ਹਰੀਸ਼ ਗੋਇਲ ਅਤੇ ਵਰੁਣ ਗੋਇਲ ਨੂੰ ਪੁਲਿਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Related Posts
UP ਦੇ ਜੌਨਪੁਰ ’ਚ ਵੱਡਾ ਹਾਦਸਾ; ਮਾਲਗੱਡੀ ਦੀਆਂ 21 ਬੋਗੀਆਂ ਪਲਟੀਆਂ, ਰੇਲ ਆਵਾਜਾਈ ਠੱਪ
ਜੌਨਪੁਰ, 11 ਨਵੰਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਵਿਚ ਵੀਰਵਾਰ ਯਾਨੀ ਕਿ ਅੱਜ ਸਵੇਰੇ ਸ਼੍ਰੀਕ੍ਰਿਸ਼ਨ ਨਗਰ (ਬਦਲਾਪੁਰ) ਰੇਲਵੇ ਸਟੇਸ਼ਨ ਦੇ…
ਘੁੰਘਰਾਲੀ ਰਾਜਪੂਤਾਂ ਦੀ ਫੈਕਟਰੀ ਖਿਲਾਫ਼ ਕਿਸਾਨ ਜਥੇਬੰਦੀਆਂ ਹੋਈਆਂ ਲਾਮਬੰਦ, ਡੀਸੀ ਦਫਤਰ ਦੇ ਬਾਹਰ ਲਾਇਆ ਧਰਨਾ
ਲੁਧਿਆਣਾ : ਸਮਰਾਲੇ ਅਧੀਨ ਘੁੰਘਰਾਲੀ ਰਾਜਪੂਤਾਂ ਪਿੰਡ ‘ਚ ਲੱਗ ਰਹੀਆਂ ਗੈਸ ਫੈਕਟਰੀਆਂ ਦਾ ਵਿਰੋਧ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਲਾਮਬੰਦ…
BJP ਨੇ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਕੈਪਟਨ ਅਮਰਿੰਦਰ ਸਿੰਘ ਵੀ ਸਟਾਰ ਪ੍ਰਚਾਰਕਾਂ ‘ਚ ਸ਼ਾਮਲ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਸਟਾਰ ਪ੍ਰਚਾਰਕਾਂ…