ਔਕਲੈਂਡ, 14 ਮਈ- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪ੍ਰਧਾਨ ਮੰਤਰੀ ਨੂੰ ਕੱਲ੍ਹ ਸ਼ੁੱਕਰਵਾਰ ਨੂੰ ਕੋਰੋਨਾ ਦੇ ਲੱਛਣ ਪ੍ਰਤੀਤ ਹੋਏ ਅਤੇ ਅੱਜ ਆਰ.ਏ.ਟੀ. ਟੈਸਟ ਦੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ। ਹੁਣ ਪ੍ਰਧਾਨ ਮੰਤਰੀ 21 ਮਈ ਤੱਕ ਇਕਾਂਤਵਾਸ ਹੀ ਰਹਿਣਗੇ ਅਤੇ ਜਨਤਾ ਵਿਚ ਨਹੀਂ ਜਾ ਸਕਣਗੇ।
Related Posts
ਸਸਤੀ ਰੇਤ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 25 ਜੂਨ- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ…
ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ
ਖਟਕੜ ਕਲਾਂ, 23 ਮਾਰਚ-ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇਖਟਕੜ ਕਲਾਂ, 23 ਮਾਰਚ-ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ…
ਬੈਂਗਲੁਰੂ ‘ਚ ਅਜੇ ਤਕ ਮੀਂਹ ਤੋਂ ਨਹੀਂ ਮਿਲੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਬੰਗਲੌਰ- ਬੇਂਗਲੁਰੂ ‘ਚ ਮੀਂਹ ਅਤੇ ਹੜ੍ਹ ਕਾਰਨ ਜਨਜੀਵਨ ਪਹਿਲਾਂ ਹੀ ਪ੍ਰਭਾਵਿਤ ਹੋ ਚੁੱਕਾ ਹੈ। ਇਸ ਦੇ ਨਾਲ ਹੀ ਅੱਜ ਤੜਕੇ…