ਚੰਡੀਗੜ੍ਹ,14ਮਈ : ਪੰਜਾਬ ਸਰਕਾਰ ਨੇ ਸਕੂਲਾਂ ਗਰਮੀਆਂ ਦੀਆਂ ਛੁੱਟੀਆਂ 15 ਮਈ ਥਾਂ ਪਹਿਲੀ ਜੂਨ ਤੋਂ ਤੀਹ ਜੂਨ ਤਕ ਦਾ ਫੈਸਲਾ ਵਿਦਿਆਰਥੀਆਂ ਤੇ ਮਾਪਿਆਂ ਦੀ ਮੰਗ ਤੇ ਕੀਤਾ ਹੈ।ਸਿਖਿਆ ਮੰਤਰੀ ਮੀਤ ਹੇਅਰ ਨੇ ਦੱਸਿਆ ਲੋਕਾਂ ਅਤੇ ਵਿਦਿਆਰਥੀਆਂ ਦੀ ਮੰਗ ਕਾਰਨ ਫੈਸਲਾ ਬਦਲਿਆਂ ਗਿਆ ਹੈ।ਇਸ ਫੈਸਲੇ ਕਾਰਨ ਜਿਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸੈਰ ਸਪਾਟੇ ਦੇ ਪ੍ਰੋਗਰਾਮ ਬਣਾਏ ਸਨ, ਉਨ੍ਹਾਂ ਨੂੰ ਬਦਲਣੇ ਪੈ ਗਏ ਹਨ।
Related Posts
ਖੇਤੀ ਕਾਨੂੰਨਾਂ ਵਿਰੁੱਧ ਰਾਹੁਲ ਦੀ ਅਗਵਾਈ ‘ਚ ਕਾਂਗਰਸ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਕਾਂਗਰਸ ਦੇ ਸੰਸਦ ਮੈਂਬਰਾਂ ਨੇ ਤਿੰਨਾਂ ਕੇਂਦਰੀ ਖੇਤਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ…
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 50 ਸੀਟਾਂ ’ਤੇ ਚੋਣਾਂ ਲੜੇਗਾ : ਢੀਂਡਸਾ
ਤਪਾ ਮੰਡੀ, 20 ਅਕਤੂਬਰ (ਦਲਜੀਤ ਸਿੰਘ)- ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ…
ਪੀਐਮ ਮੋਦੀ ਦੇ ਪ੍ਰੋਗਰਾਮ ਕਰਕੇ ਚੰਨੀ ਦੇ ਹੈਲੀਕਾਪਟਰ ਨੂੰ ਬ੍ਰੇਕ, ਰਾਹੁਲ ਗਾਂਧੀ ਦੀ ਰੈਲੀ ‘ਚ ਸੀ ਪਹੁੰਚਣਾ
ਚੰਡੀਗੜ੍ਹ, 14 ਫਰਵਰੀ (ਬਿਊਰੋ)- ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ…