ਉੱਤਰਾਖੰਡ, 16 ਮਈ – ਚਾਰਧਾਮ ਯਾਤਰਾ ਮਾਰਗ ‘ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਮੌਤ ਦਾ ਕਾਰਨ ਹਾਈ ਬਲੱਡ ਪ੍ਰੈਸ਼ਰ, ਦਿਲ ਸੰਬੰਧੀ ਸਮੱਸਿਆਵਾਂ ਅਤੇ ਹੋਰ ਬਿਮਾਰੀਆਂ ਸਾਹਮਣੇ ਆਈਆਂ ਹਨ | ਡਾਕਟਰੀ ਤੌਰ ‘ਤੇ ਅਨਫਿੱਟ ਸ਼ਰਧਾਲੂਆਂ ਨੂੰ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ |
Related Posts
ਲਖੀਮਪੁਰ ਖੀਰੀ ਮਾਮਲੇ ‘ਚ ਵੱਡੀ ਕਾਰਵਾਈ, ਭਾਜਪਾ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਖ਼ਿਲਾਫ਼ ਐੱਫ. ਆਈ. ਆਰ. ਦਰਜ
ਲਖੀਮਪੁਰ ਖੀਰੀ , 4 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੇ ਦੋਸ਼ ਹੇਠ…
ਕੈਪਟਨ ਨੇ ਬੀਜੇਪੀ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ, ਸਹੀ ਸਮਾਂ ਆਉਣ ‘ਤੇ ਐਲਾਣਨਗੇ ਅਗਲੀ ਰਣਨੀਤੀ
ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਦਿੱਲੀ ਦੌਰੇ ਮਗਰੋਂ ਚੰਡੀਗੜ ਏਅਰਪੋਰਟ ਪਹੁੰਚੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ…
ਖੇਤੀ ਕਾਨੂੰਨ ਰੱਦ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਕਿਸਾਨ ਆਗੂ
ਅੰਮ੍ਰਿਤਸਰ, 13 ਦਸੰਬਰ (ਬਿਊਰੋ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਉਪਰੰਤ ਸਾਰੇ ਕਿਸਾਨ ਫਤਹਿ ਮਾਰਚ ਤਹਿਤ ਸ੍ਰੀ ਹਰਿਮੰਦਰ…