ਅੰਮ੍ਰਿਤਸਰ, 16 ਮਈ – ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਤੋਂ ਲਗਭਗ 17 ਕਿੱਲੋਮੀਟਰ ਦੂਰ ਸਰਬੰਦ ਖੇਤਰ ਦੇ ਬਾਟਾਤਾਲ ਬਾਜ਼ਾਰ ‘ਚ ਲੰਘੇ ਦਿਨ ਅਣਪਛਾਤੇ ਬੰਦੂਕਧਾਰੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕੀਤੀ ਗਈ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਅਤੇ ਕੁਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਦੀ ਅਫ਼ਗਾਨ ਸ਼ਾਖਾ ਇਸਲਾਮਿਕ ਸਟੇਟ ਵਿਲਯਾਹ ਖੁਰਾਸਾਨ (ਆਈ. ਐਸ. ਕੇ. ਪੀ.) ਨੇ ਲਈ ਹੈ। ਇਸ ਅੱਤਵਾਦੀ ਸੰਗਠਨ ਨੂੰ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ ਵੀ ਕਿਹਾ ਜਾਂਦਾ ਹੈ। ਆਈ. ਐਸ. ਕੇ. ਪੀ. ਨੇ ਦਾਅਵਾ ਕੀਤਾ ਹੈ ਕਿ ਉਸ ਦੇ ਬੰਦੂਕਧਾਰੀਆਂ ਨੇ ਉਕਤ ਦੋਵੇਂ ਸਿੱਖ ਕਾਰੋਬਾਰੀਆਂ ਦੀ ਹੱਤਿਆ ਕੀਤੀ।
Related Posts
ਤੇਲ ਟੈਂਕਰ ਤੇ ਮੋਟਰਸਾਈਕਲ ਵਿੱਚਕਾਰ ਹੋਈ ਟੱਕਰ, ਮਾਂ ਪੁੱਤ ਸਮੇਤ ਤਿੰਨ ਦੀ ਮੌਕੇ ‘ਤੇ ਮੌਤ
ਅਬੋਹਰ, 26 ਅਪ੍ਰੈਲ (ਬਿਊਰੋ)- ਅਬੋਹਰ ਵਿਖੇ ਅੱਜ ਮਲੋਟ ਰੋਡ ਤੇ ਇਕ ਤੇਲ ਵਾਲੇ ਟੈਂਕਰ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ।…
ਭਾਰਤ ਸਮੇਤ 14 ਦੇਸ਼ਾਂ ਨੂੰ ਝਟਕਾ, ਕੈਨੇਡਾ ਨੇ ਬੰਦ ਕੀਤੀ ਸਟੂਡੈਂਟ ਡਾਇਰੈਕਟ ਸਟ੍ਰੀਮ
ਆਨਲਾਈਨ ਡੈਸਕ: ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਵੀਜ਼ਾ ਪ੍ਰੋਗਰਾਮ ਨੂੰ ਬੰਦ ਕਰ ਦਿੱਤਾ, ਕਿਉਂਕਿ ਦੇਸ਼ ਆਪਣੇ…
ਕਿਸਾਨਾਂ-ਮਜ਼ਦੂਰਾਂ ਨੇ ਪ੍ਰਾਇਮਰੀ ਸਿਹਤ ਕੇਂਦਰ ਤੋਂ CM ਮਾਨ ਦੀ ਫੋਟੋ ਵਾਲਾ ਬੋਰਡ ਉਤਾਰਿਆ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਰੂਡ਼ੇਕੇ ਕਲਾਂ- ਪ੍ਰਾਇਮਰੀ ਸਿਹਤ ਕੇਂਦਰ ਰੂਡ਼ੇਕੇ ਕਲਾਂ ਨੂੰ ‘ਮੁਹੱਲਾ ਕਲੀਨਿਕ’ ’ਚ ਤਬਦੀਲ ਕਰਨ ਦਾ ਵਿਰੋਧ ਰਹੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ…