ਚੰਡੀਗੜ੍ਹ, 17 ਮਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ ‘ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ‘ਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।
Related Posts
ਔਰਤ ਨੇ ਚੰਡੀਗੜ੍ਹ ਪੁਲੀਸ ਉੱਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ
ਚੰਡੀਗੜ੍ਹ, 24 ਦਸੰਬਰ ਇੱਥੋਂ ਦੀ 71 ਸਾਲਾਂ ਮਹਿਲਾ ਨੇ ਆਪਣੇ ਪਤੀ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਪੁਲੀਸ ਪ੍ਰਸ਼ਾਸਨ…
ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ, CM ਮਾਨ ਨੇ ਦਿੱਤਾ ਤੋਹਫ਼ਾ
ਬਠਿੰਡਾ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਅਤੇ ਸਿਹਤ ਖੇਤਰ ਨੂੰ ਸ਼ੁਰੂ ਤੋਂ ਹੀ ਤਰਜੀਹ ਦਿੱਤੀ…
ਫਿਰੋਜ਼ਪੁਰ ਹਲਕੇ ਦੀਆਂ ਰੇਲਵੇ ਨਾਲ ਸਬੰਧਤ ਮੰਗਾਂ ਸਬੰਧੀ ਕੇਂਦਰੀ ਰੇਲ ਮੰਤਰੀ ਨੂੰ ਮਿਲੇ ਸੁਖਬੀਰ ਬਾਦਲ
ਸ੍ਰੀ ਮੁਕਤਸਰ ਸਾਹਿਬ – ਸਾਬਕਾ ਉਪ ਮੁੱਖ ਮੰਤਰੀ ਅਤੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਰੇਲਵੇ…