ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ‘ਚ ਸ਼ਾਮਲ ਹੋ ਗਏ। ਦਿੱਲੀ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਅਗਵਾਈ ‘ਚ ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ ਹੋਏ।
Related Posts
ਸ਼ੇਖ ਹਸੀਨਾ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਘਰ ‘ਚ ਵੜੇ ਪ੍ਰਦਰਸ਼ਨਕਾਰੀ; ਹੈਲੀਕਾਪਟਰ ਰਾਹੀਂ ਆ ਰਹੀ ਹੈ ਭਾਰਤ
ਢਾਕਾ। ਬੰਗਲਾਦੇਸ਼ ਵਿਚ ਪਿਛਲੇ ਮਹੀਨੇ ਤੋਂ ਜਾਰੀ ਜਾਨਲੇਵਾ ਹਿੰਸਾ ਦੇ ਵਿਚਕਾਰ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ…
ਪਟਿਆਲਾ ਪੁਲਸ ਨੇ ਲੱਖਾ ਸਿਧਾਣਾ ਨੂੰ ਲਿਆ ਹਿਰਾਸਤ ‘ਚ
ਪਟਿਆਲਾ, 24 ਨਵੰਬਰ (ਦਲਜੀਤ ਸਿੰਘ)- ਪਟਿਆਲਾ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਸਾਹਮਣੇ ਆ ਰਹੀ…
ਮੁੱਖ ਮੰਤਰੀ ਬਣਦੇ ਹੀ ਮਹਿਲਾ ਕਮਿਸ਼ਨ ਨੇ ਮੰਗਿਆ ਚਰਨਜੀਤ ਚੰਨੀ ਦਾ ਅਸਤੀਫ਼ਾ
ਚੰਡੀਗੜ੍ਹ,20 ਸਤੰਬਰ (ਦਲਜੀਤ ਸਿੰਘ)- ਚਰਨਜੀਤ ਚੰਨੀ ਭਾਵੇਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ ਪਰ ਪਿਛਲੇ ਵਿਵਾਦ ਉਨ੍ਹਾਂ ਦਾ…