ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
Related Posts
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਰਕਾਰੀ ਛੁੱਟੀ ਦਾ ਐਲਾਨ
ਅਜਨਾਲਾ, 21 ਅਕਤੂਬਰ (ਦਲਜੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕੱਲ੍ਹ…
ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਕਰਵਾਇਆ ਗਿਆ ਬੰਦ, ਭਖਿਆ ਮਾਹੌਲ
ਨਾਭਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਹਿੰਦੂ ਜਥੇਬੰਦੀਆਂ ਨਾਭਾ ਸ਼ਹਿਰ ਨੂੰ ਪੂਰਨ ਤੌਰ ‘ਤੇ ਬੰਦ ਕਰਵਾ ਕੇ…
ਜੰਤਰ-ਮੰਤਰ ਵਿਖੇ ‘ਕਿਸਾਨ ਸੰਸਦ’ ਆਰੰਭ
ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਮੋਦੀ ਸਰਕਾਰ ਵਲੋਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਕਿਸਾਨਾਂ ਵਲੋਂ ਕਿਸਾਨ…