ਚੰਡੀਗੜ੍ਹ, 20 ਮਈ -1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ “ਮੈਡੀਕਲ ਹਾਲਤ ” ਦਾ ਹਵਾਲਾ ਦਿੰਦੇ ਹੋਏ ਆਪਣੇ ਮੁਵੱਕਿਲ ਨੂੰ ਸਮਰਪਣ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ।ਸੁਪਰੀਮ ਕੋਰਟ ਨੇ ਸਿੰਘਵੀ ਨੂੰ ਇਕ ਉਚਿਤ ਅਰਜ਼ੀ ਦੇਣ ਅਤੇ ਸੀ.ਜੇ.ਆਈ .ਬੈਂਚ ਦੇ ਸਾਹਮਣੇ ਇਸ ਦਾ ਜ਼ਿਕਰ ਕਰਨ ਲਈ ਕਿਹਾ ਹੈ |
Related Posts
ਹਰਿਆਣਾ ਦੇ 5622 ਪਿੰਡਾਂ ਨੰ ਦਿੱਤੀ ਜਾ ਰਹੀ 24 ਘੰਟੇ ਬਿਜਲੀ – ਰਣਜੀਤ ਸਿੰਘ
ਚੰਡੀਗੜ੍ਹ, 27 ਜੁਲਾਈ – ਹਰਿਆਣਾ ਅਜਿਹਾ ਸੂਬਾ ਹੈ ਜਿੱਥੇ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਰਾਜ ਦੇ 5622 ਪਿੰਡਾਂ ਵਿਚ 24 ਘੰਟੇ…
ਨਵੀਂ ਦਿੱਲੀ: ਆਤਿਸ਼ੀ ਦੀ ਅਣਮਿੱਥੀ ਭੁੱਖ ਹੜਤਾਲ ਦੂਜੇ ਦਿਨ ਜਾਰੀ
ਨਵੀਂ ਦਿੱਲੀ, ਰਾਸ਼ਟਰੀ ਰਾਜਧਾਨੀ ‘ਚ ਪਾਣੀ ਸੰਕਟ ਕਾਰਨ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ…
ਹਿਮਾਚਲ ‘ਚ ਭਾਰੀ ਮੀਂਹ ਕਾਰਨ 115 ਸੜਕਾਂ ਬੰਦ, 212 ਟਰਾਂਸਫਾਰਮਰ ਠੱਪ…, ਜ਼ਮੀਨ ਖਿਸਕਣ ਵਰਗੇ ਹਾਲਾਤ ਪੈਦਾ
ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰਨ ਅਤੇ ਜ਼ਮੀਨ ਖਿਸਕਣ ਵਰਗੇ ਹਾਲਾਤ ਪੈਦਾ ਹੋ…