ਸੁਲਤਾਨਵਿੰਡ, 20ਮਈ- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ ‘ਚ ਵੱਖ-ਵੱਖ ਸਿੱਖ ਜਥੇਬੰਦੀਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਰਵਾਨਾ ਹੋਈਆਂ ਹਨ | ਇਸ ਮੌਕੇ ਭਾਈ ਸਤਨਾਮ ਸਿੰਘ ਮਨਾਵਾ ਤਰਲੋਚਨ ਸਿੰਘ ਸੋਹਲ ਅਤੇ ਹੋਰ ਸਿੱਖ ਜਥੇਬੰਦੀਆ ਦੇ ਆਗੂ ਹਾਜ਼ਰ ਸਨ
Related Posts
ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ, ਪਿਛਲੇ ਸਾਲ ਦੇ ਜੁਲਾਈ ਮਹੀਨੇ ਨਾਲੋਂ 29 ਫੀਸਦੀ ਵੱਧ ਮਾਲੀਆ ਇਕੱਠਾ ਹੋਇਆ
ਚੰਡੀਗੜ੍ਹ, 3 ਅਗਸਤ (ਦਲਜੀਤ ਸਿੰਘ)- ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ‘ਤੇ 1533 ਕਰੋੜ…
CM ਭਗਵੰਤ ਮਾਨ ਨੇ ਬਜਟ ਪੇਸ਼ ਕਰਨ ਲਈ ਖਜ਼ਾਨਾ ਮੰਤਰੀ ਨੂੰ ਦਿੱਤੀ ਵਧਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਵਧਾਈ…
ਕਈ ਜ਼ਿਲ੍ਹਿਆਂ ‘ਚ ਮੌਨਸੂਨ ਦੇ ਬੱਦਲ ਛਾਏ, ਹੜ੍ਹ ਕਾਰਨ ਪੁਲ ਰੁੜ੍ਹੇ, ਸੌ ਪਿੰਡਾਂ ਨਾਲ ਟੁੱਟਿਆ ਸੰਪਰਕ
ਲੁਧਿਆਣਾ। ਮਾਨਸੂਨ ਨੇ ਸ਼ੁੱਕਰਵਾਰ ਨੂੰ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਢੱਕ ਲਿਆ। ਕਈ ਜ਼ਿਲ੍ਹਿਆਂ ਵਿੱਚ ਮੌਨਸੂਨ ਦੇ ਬੱਦਲ ਛਾਏ ਹਨ।…