ਨਵੀਂ ਦਿੱਲੀ, 20 ਮਈ – ਪੈਗਾਸਸ ਮਾਮਲੇ ਵਿਚ ਸੁਪਰੀਮ ਕੋਰਟ ਦੁਆਰਾ ਨਿਯੁਕਤ ਤਕਨੀਕੀ ਕਮੇਟੀ ਨੇ ਪੈਗਾਸਸ ਜਾਂਚ ‘ਤੇ ਰਿਪੋਰਟ ਪੇਸ਼ ਕਰਨ ਲਈ ਸੁਪਰੀਮ ਕੋਰਟ ਤੋਂ ਹੋਰ ਸਮਾਂ ਮੰਗਿਆ ਹੈ | ਅਦਾਲਤ ਦਾ ਕਹਿਣਾ ਹੈ ਕਿ ਨਿਗਰਾਨ ਜੱਜ ਤਕਨੀਕੀ ਕਮੇਟੀ ਦੀ ਰਿਪੋਰਟ ਦਾ ਅਧਿਐਨ ਕਰਨਗੇ ਅਤੇ ਜੂਨ ਦੇ ਅੰਤ ਤੱਕ ਅਦਾਲਤ ਨੂੰ ਆਪਣੀ ਰਾਏ ਦੇਣਗੇ।
Related Posts
Arvind Kejriwal ਨੂੰ Supreme Court ਤੋਂ ਮਿਲੀ ਜ਼ਮਾਨਤ
ਨਵੀਂ ਦਿੱਲੀ : ਸੁਪਰੀਮ ਕੋਰਟ(Supreme Court) ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ(Arvind…
ਚਾਰ ਲੱਖ ਵਿਦਿਆਰਥੀਆਂ ਦੇ ਫਰਜ਼ੀ ਦਾਖ਼ਲੇ, ਕੇਸ ਦਰਜ
ਚੰਡੀਗੜ੍ਹ, ਸੀਬੀਆਈ ਨੇ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਫਰਜ਼ੀ ਦਾਖਲਿਆਂ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਸਾਲ…
ਨਵਜੋਤ ਸਿੱਧੂ ਨੇ ਸੁਖਬੀਰ ’ਤੇ ਸਾਧੇ ਨਿਸ਼ਾਨੇ
ਚੰਡੀਗੜ੍ਹ, 25 ਜੂਨ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ…