ਪਟਿਆਲਾ, 20 ਮਈ – ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਬਾਅਦ ਨਵਜੋਤ ਸਿੱਧੂ ਦਾ ਮੈਡੀਕਲ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ ਵਿਚ ਭੇਜਿਆ ਜਾਵੇਗਾ। ਸਰੰਡਰ ਕਰਨ ਤੋਂ ਪਹਿਲਾਂ ਸਿੱਧੂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
Related Posts
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ…
ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ
ਫ਼ਿਰੋਜ਼ਪੁਰ-: ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ‘ਚ ਗੈਸ ਸਿਲੰਡਰ ਵਿਚ ਧਮਾਕਾ ਹੋਣ ਕਾਰਣ ਅੱਗ ਲੱਗ ਗਈ, ਜਿਸ ਦੇ ਚੱਲਦਿਆਂ…
ਅੱਜ ਮੋਹਾਲੀ ‘ਚ ਹੋਵੇਗਾ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ, ਜਾਣੋ ਮੌਸਮ ਤੇ ਸੰਭਾਵਿਤ ਪਲੇਇੰਗ 11
ਸਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਮੈਚ ਅੱਜ 22 ਸਤੰਬਰ ਨੂੰ ਦੁਪਹਿਰ 1.30…