ਚੰਡੀਗੜ੍ਹ, 21 ਮਈ- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀ ਖ਼ਰੀਦ ਕੀਮਤ ‘ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਦੁੱਧ ਉਤਪਾਦਕਾਂ ਲਈ ਹੋਰ ਫ਼ੈਸਲੇ ਲਏ ਜਾਣਗੇ।
Related Posts
ਚੰਡੀਗੜ੍ਹ ਦੇ ਬਹੁਤੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਬਹਾਲ
23 ਫਰਵਰੀ-ਚੰਡੀਗੜ ਸ਼ਹਿਰ ਵਿਚ ਅੱਜ ਦੁਪਹਿਰ ਤਕ ਬਹੁਤੇ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ। ਬਿਜਲੀ ਮੁਲਾਜ਼ਮਾਂ ਦੀ…
ਸ਼ੰਭੂ ਬੈਰੀਅਰ ‘ਤੇ ਕਿਸਾਨ ਜਥੇਬੰਦੀਆਂ ਨੇ ਪਹਿਲਵਾਨ Vinesh Phogat ਨੂੰ ਦੇਸ਼ ਦੀ ਬੇਟੀ ਦੇ ਗੌਰਵਮਈ ਸਨਮਾਨ ਨਾਲ ਕੀਤਾ ਸਨਮਾਨਿਤ
ਰਾਜਪੁਰਾ : ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ ਉੱਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ…
ਮੰਤਰੀ ਦੇ ਅਹੁਦਿਆਂ ਦਾ ਸਾਨੂੰ ਲਾਲਚ ਨਹੀਂ, ਕੇਂਦਰ ਪੰਜਾਬ ਨੂੰ ਬਰਬਾਦ ਕਰਨ ਤੋਂ ਬਚੇ: ਸੁਖਜਿੰਦਰ ਰੰਧਾਵਾ
ਜਲੰਧਰ, 8 ਜਨਵਰੀ (ਬਿਊਰੋ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਹਿਕਮਾ ਵੀ ਹੈ, ਨੇ ਕਿਹਾ…