ਸੰਗਰੂਰ, 21 ਮਈ- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ ‘ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ ਦਾ ਅੰਦਾਜ਼ਨ 1 ਰੁਪਏ ਪ੍ਰਤੀ ਕਿਲੋ ਅਤੇ ਮੱਝ ਦੇ ਦੁੱਧ ਦਾ ਅੰਦਾਜ਼ਨ 1.40 ਰੁਪਏ ਪ੍ਰਤੀ ਕਿਲੋ ਵੱਧ ਰੇਟ ਮਿਲੇਗਾ। ਚੀਮਾ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵਚਨਬੱਧ ਹਨ।
Related Posts
ਪਟਿਆਲਾ ‘ਚ ਸਿਰਫਿਰੇ ਵਿਅਕਤੀ ਨੇ ਪਾਇਆ ਭੜਥੂ, ਲੋਕਾਂ ਪਿੱਛੇ ਕੁਹਾੜੀ ਲੈ ਕੇ ਦੌੜਿਆ
ਪਟਿਆਲਾ, 27 ਅਗਸਤ (ਦਲਜੀਤ ਸਿੰਘ)- ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਇਲਾਕੇ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ…
ਪੰਜਾਬ ‘ਚ ਕੋਰੋਨਾ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੀ ਅਲਰਟ
ਚੰਡੀਗੜ੍ਹ, 4 ਜਨਵਰੀ (ਬਿਊਰੋ)- ਪੰਜਾਬ ‘ਚ ਕੋਰੋਨਾ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੀ ਅਲਰਟ ਹੋ ਗਿਆ ਹੈ। ਪੰਜਾਬ…
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਸ਼ਾਰਦੁਲ ਠਾਕੁਰ ਤੇ ਮਿਤਾਲੀ ਪਾਰੁਲਕਰ
ਸਪੋਰਟਸ ਡੈਸਕ : ਭਾਰਤੀ ਕ੍ਰਿਕਟਰ ਸ਼ਾਰਦੁਲ ਠਾਕੁਰ ਨੇ ਮੁੰਬਈ ‘ਚ ਇਕ ਰਵਾਇਤੀ ਸਮਾਰੋਹ ਦੌਰਾਨ ਮਿਤਾਲੀ ਪਾਰੁਲਕਰ ਨਾਲ ਵਿਆਹ ਦੇ ਬੰਧਨ…