ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਬੈਠਕ

mann/nawanpunjab.com

ਚੰਡੀਗੜ੍ਹ, 23 ਮਈ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ।

ਟਵੀਟ ਕਰਕੇ ਉਨ੍ਹਾਂ ਕਿਹਾ ਕਿ ”ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।

Leave a Reply

Your email address will not be published. Required fields are marked *