ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਸੁਪਰੀਮ ਕੋਰਟ ਦੇ ਵਿਚ ਪਾਈ ਗਈ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੀ ਪੀ. ਆਈ. ਐੱਲ. ਦੇ ‘ਤੇ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਇਹ ਪੰਜਾਬ ਨਾਲ ਬਹੁਤ ਵੱਡਾ ਵਿਸ਼ਵਾਸ ਘਾਤ ਹੈ ਙ ਦਲਜੀਤ ਸਿੰਘ ਚੀਮਾ ਦਾ ਕਹਿਣਾ ਸੀ ਕਿ ਪਹਿਲਾਂ ਹੀ ਪੰਜਾਬ ‘ਤੇ ਬਿਜਲੀ ਦਾ ਸੰਕਟ ਹੈ ਅਤੇ ਇਹ ਇਕ ਗੰਦੀ ਰਾਜਨੀਤੀ ਹੈ ਙ
Related Posts
ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਅਜਨਾਲਾ, 2 ਅਗਸਤ (ਦਲਜੀਤ ਸਿੰਘ)- ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ ‘ਚ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਗੈਂਗਸਟਰ ਪ੍ਰੀਤ ਸੇਖੋਂ…
ਅੰਮ੍ਰਿਤਪਾਲ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖ਼ੁਲਾਸਾ, ਜਾਂਚ ਦੌਰਾਨ ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ
ਜਲੰਧਰ/ਸ਼ਾਹਕੋਟ/ਲੁਧਿਆਣਾ – ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਇਕ ਹੋਰ ਹੈਰਾਨ ਕਰਨ ਵਾਲੇ ਗੱਲ ਸਾਹਮਣੇ…
ਨਵਜੋਤ ਸਿੰਘ ਸਿੱਧੂ ਦਾ ਭਗਵੰਤ ਮਾਨ ਨੂੰ ਲੈ ਕੇ ਟਵੀਟ
ਚੰਡੀਗੜ੍ਹ, 17 ਮਾਰਚ (ਬਿਊਰੋ)- ਕਾਂਗਰਸ ਦੇ ਮਸ਼ਹੂਰ ਨੇਤਾ ਨਵਜੋਤ ਸਿੱਧੂ ਨੇ ਵੀਰਵਾਰ ਸਵੇਰੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ…