ਪਟਨਾ, 23 ਮਈ – ਬਿਹਾਰ ਦੇ ਪੂਰਨੀਆ ਦੇ ਜਲਾਲਗੜ੍ਹ ਥਾਣਾ ਖੇਤਰ ਵਿਚ ਅੱਜ ਸਵੇਰੇ ਸਕਰੈਪ ਨਾਲ ਲੱਦਿਆ ਇਕ ਟਰੱਕ ਸੰਤੁਲਨ ਗੁਆ ਕੇ ਪਲਟ ਜਾਣ ਕਾਰਨ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ। ਸਾਰੇ ਮਜ਼ਦੂਰ ਰਾਜਸਥਾਨ ਨਾਲ ਸੰਬੰਧਿਤ ਸਨ। ਟਰੱਕ 16 ਮਜ਼ਦੂਰਾਂ ਨੂੰ ਲੈ ਕੇ ਅਗਰਤਲਾ (ਤ੍ਰਿਪੁਰਾ) ਤੋਂ ਜੰਮੂ ਜਾ ਰਿਹਾ ਸੀ।
Related Posts
ਆਪ ਸਰਕਾਰ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ : ਜੋਸ਼ੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 28 ਮਹੀਨਿਆਂ ਦੇ…
ਪੰਜਾਬ ਦੇ ਤਿੰਨ ਕੈਬਨਿਟ ਮੰਤਰੀ ਖੱਟਰ ਨੂੰ ਮਿਲੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰ ਨਾਲ ਜੁੜੀਆਂ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧਤ ਸੂਬੇ ਦੀਆਂ ਮੰਗਾਂ ਬਾਰੇ ਮਕਾਨ ਉਸਾਰੀ…
ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨਗੇ ਮਜੀਠੀਆ
ਅੰਮ੍ਰਿਤਸਰ, 26 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ…