ਚੰਡੀਗੜ੍ਹ, 23 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏਆ.ਈ.) ਨਾਲ ਤੁਰੰਤ ਗੱਠਜੋੜ ਕਰਨ ਦੇ ਨਿਰਦੇਸ਼ ਦਿੱਤੇ ਹਨ।
Related Posts
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਨੇ 2 ਹੋਰ ਸ਼ਾਰਪ ਸ਼ੂਟਰਾਂ ਨੂੰ ਲਿਆ ਹਿਰਾਸਤ ‘ਚ : ਸੂਤਰ
ਬਠਿੰਡਾ, 9 ਜੂਨ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ…
ਵੱਡੀ ਖ਼ਬਰ : ‘ਕੈਪਟਨ’ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ, 22 ਜੁਲਾਈ (ਦਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਆਉਣ ਦਾ ਸੱਦਾ…
ਕੈਨਬਰਾ ਹਵਾਈ ਅੱਡੇ ‘ਤੇ ਗੋਲੀਬਾਰੀ
ਮੈਲਬਾਰਨ, 14 ਅਗਸਤ – ਆਸਟਰੇਲੀਆ ਦੇ ਕੈਨਬਰਾ ਹਵਾਈ ਅੱਡੇ ‘ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵਲੋਂ ਇਕ ਵਿਅਕਤੀ…