ਚੰਡੀਗੜ੍ਹ, 25 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਇਹ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖ਼ੁਦ ਹੀ ਸੰਭਾਲਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।
Related Posts
ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਹਾ- ਭਗਵੰਤ ਮਾਨ ਪੁੱਛੇ ਤਾਂ ਗੈਰਕਾਨੂੰਨੀ ਮਾਈਨਿੰਗ ‘ਚ ਸ਼ਾਮਲ ਸਫੈਦਪੋਸ਼ਾਂ ਦੇ ਨਾਂ ਦੇਣ ਨੂੰ ਤਿਆਰ
ਚੰਡੀਗੜ੍ਹ, 26 ਮਈ (ਬਿਊਰੋ)- ਕਾਂਗਰਸ ਦੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਾਬਕਾ ਮੁੱਖ ਮੰਤਰੀ ਕੈਪਟਨ…
ਸਵੇਰੇ ਤੇਜ਼ ਧਮਾਕਿਆਂ ਨਾਲ ਹਿੱਲੀ ਯੂਕ੍ਰੇਨ ਦੀ ਰਾਜਧਾਨੀ ਕੀਵ, ਹੁਣ ਤਕ 137 ਮੌਤਾਂ, ਚਰਨੋਬਲ ‘ਤੇ ਰੂਸ ਦਾ ਕਬਜ਼ਾ
ਕੀਵ, 25 ਫਰਵਰੀ (ਬਿਊਰੋ)- ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਪੁਸ਼ਟੀ ਕੀਤੀ ਹੈ ਕਿ ਯੂਕ੍ਰੇਨ ‘ਚ ਰੂਸ ਨਾਲ ਜੰਗ ਦੇ ਪਹਿਲੇ ਦਿਨ 137…
ਕੇਂਦਰੀ ਕੈਬਨਿਟ ਵੱਲੋਂ ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ
ਨਵੀਂ ਦਿੱਲੀ, Subsidy on P&K fertilisers: ਕੇਂਦਰੀ ਸਰਕਾਰ ਨੇ ਬੁੱਧਵਾਰ ਨੂੰ ਫਾਸਫੇਟ ਅਤੇ ਪੋਟਾਸ਼ (ਪੀ ਐਂਡ ਕੇ) ਆਧਾਰਤ ਖਾਦਾਂ ਲਈ…