ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਦਾ ਪੱਲਾ ਛੱਡ ਸਿੱਬਲ ਨੇ ਸਮਾਜਵਾਦੀ ਪਾਰਟੀ (ਸਪਾ) ਨਾਲ ਚੱਲੇ ਗਏ ਹਨ। ਉਨ੍ਹਾਂ ਨੇ ਸਮਾਜਵਾਦੀ ਪਾਰਟੀ ਦੀ ਟਿਕਟ ‘ਤੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਿਆ ਹੈ।
Related Posts
ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਸੂਚੀ ‘ਚ ਮੁੜ ਸੋਧ, 7ਵੇਂ ਨੰਬਰ ’ਤੇ ਡਾ. ਬਲਬੀਰ ਸਿੰਘ, ਜਾਣੋ ਬਾਕੀ ਮੰਤਰੀਆਂ ਦੀ ਪੁਜ਼ੀਸ਼ਨ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ। ਇਸ ਤੋਂ ਪਹਿਲਾਂ…
ਪੰਜਾਬ ਵਿਧਾਨ ਸਭਾ ਚੋਣਾਂ : ਅੰਦਰੂਨੀ ਇਲਾਕਿਆਂ ‘ਚ ਉਤਰਨਗੀਆਂ ਫਲਾਇੰਗ ਸਕੁਆਇਡ ਟੀਮਾਂ
ਲੁਧਿਆਣਾਰ, 27 ਜਨਵਰੀ (ਬਿਊਰੋ)- ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ…
ਸਿੱਖ ਭਾਈਚਾਰੇ ਵੱਲੋਂ ਦਿੱਲੀ ‘ਚ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ, ਕਿਹਾ- ਤਿਰੰਗੇ ਦਾ ਅਪਮਾਨ ਬਰਦਾਸ਼ਤ ਨਹੀਂ
ਨਵੀਂ ਦਿੱਲੀ- ਦਿੱਲੀ ‘ਚ ਸਿੱਖ ਭਾਈਚਾਰੇ ਦੇ ਲੋਕਾਂ ਵਲੋਂ ਬ੍ਰਿਟਿਸ਼ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿੱਖ…