ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ ਕਰ ਸਕਣਗੇ। ਰਜਿਸਟਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
Related Posts
ਕੋਲਕਾਤਾ ਡਾਕਟਰ ਬਲਾਤਕਾਰ ਤੇ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ
ਚੰਡੀਗੜ੍ਹ, ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼…
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪੰਜਾਬ ਕੈਬਿਨਟ ਦੀ ਬੈਠਕ
ਚੰਡੀਗੜ੍ਹ, 18 ਮਈ – ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪੰਜਾਬ ਕੈਬਿਨਟ ਦੀ ਬੈਠਕ ਹੋਈ ਹੈ | ਥੋੜੀ ਦੇਰ ਵਿਚ ਕਿਸਾਨਾਂ…
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਵਿਵਾਦ ’ਚ ਘਿਰੇ ਨਵਜੋਤ ਸਿੱਧੂ, ਅਮਰੀਕਾ ਤੋਂ ਆਈ ਭੈਣ ਨੇ ਲਗਾਏ ਵੱਡੇ ਦੋਸ਼
ਚੰਡੀਗੜ੍ਹ, 28 ਜਨਵਰੀ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣਾਂ ਤੋਂ ਪਹਿਲਾਂ ਪਰਿਵਾਰਕ ਵਿਵਾਦ ਵਿਚ ਘਿਰ ਗਏ ਹਨ। ਅਮਰੀਕਾ…