ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ ਗਿਆ ਹੈ। ਦਸ ਦੇਈਏ ਕਿ ਫ਼ੰਡ ਦੀ ਕਮੀ ਦੇ ਚੱਲਦੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ, ਜਿਸ ਦੇ ਚੱਲਦਿਆਂ ਮਾਨ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਕੋਪਰੇਟਿਵ ਬੈਂਕ ਅਤੇ ਕਿਸਾਨਾਂ ਨੂੰ ਲਾਭ ਹੋਵੇਗਾ।
Related Posts
ਚੰਡੀਗੜ੍ਹ ਦੀ ਖੂਬਸੂਰਤ ਸੁਖਨਾ ਝੀਲ ‘ਤੇ ਭਾਰਤੀ ਫ਼ੌਜ ਦਾ ‘ਏਅਰਸ਼ੋਅ’ ਅੱਜ ਸ਼ਾਮ ਨੂੰ
ਚੰਡੀਗੜ੍ਹ, 22 ਸਤੰਬਰ (ਦਲਜੀਤ ਸਿੰਘ)- ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਖੂਬਸੂਰਤ ਸੁਖਨਾ ਝੀਲ ‘ਤੇ 22 ਸਤੰਬਰ ਨੂੰ ਸਾਲ 1971 ਦੇ ਵਿਜੇ…
ਹਰਜਿੰਦਰ ਸਿੰਘ ਧਾਮੀ ਦਾ ਵੱਡਾ ਇਲਜ਼ਾਮ, ਕਿਹਾ- ‘SGPC ਮੈਂਬਰਾਂ ਨੂੰ ਖਰੀਦਣ ਦੀ ਹੋ ਰਹੀ ਕੋਸ਼ਿਸ਼’
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਐੱਸ. ਜੀ.…
ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਨੂੰ 4 ਦਿਨ ਦੀ ਪੁਲਸ ਕਸਟਡੀ ‘ਚ ਭੇਜਿਆ
ਨਵੀਂ ਦਿੱਲੀ, 10 ਜੂਨ– ਲਾਰੈਂਸ ਬਿਸ਼ਨੋਈ ਨਾਲ ਜੁੜੇ ਮਾਮਲੇ ‘ਚ ਸਪੈਸ਼ਲ ਸੈੱਲ ਤੋਂ ਬਾਅਦ ਹੁਣ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ…