ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ ‘ਚ ਡਿੱਗਣ ਨਾਲ ਬੱਚੇ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਦੀ ਮਦਦ ਨਾਲ ਖ਼ੇਤਰ ‘ਚ ਖੁੱਲ੍ਹੇ ਬੋਰਵੈੱਲ ਦੀ ਪੁਟਾਈ ਕੀਤੀ ਜਾਵੇਗੀ।
Related Posts
ਉਦੈਵੀਰ ਦੇ ਪਰਿਵਾਰ ਨਾਲ ਦੁੱਖ਼ ਵੰਡਾਉਣ ਪਹੁੰਚੇ ਸੁਖਬੀਰ ਬਾਦਲ, ਦਿੱਤਾ ਵੱਡਾ ਬਿਆਨ
ਮਾਨਸਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨ ਮਾਨਸਾ ਦੇ ਕੋਟਲੀ ਕਲਾਂ ਵਿਖੇ ਕਤਲ ਕੀਤੇ 6 ਸਾਲਾ…
ਚੰਡੀਗੜ੍ਹ ਦੀਆਂ ਤਿੰਨ ਮੁੱਖ ਸੜਕਾਂ ਅਗਲੇ ਕਈ ਦਿਨਾਂ ਤਕ ਰਹਿਣਗੀਆਂ ਬੰਦ, ਪਰੇਸ਼ਾਨੀ ਤੋਂ ਬਚਣ ਲਈ ਜਾਣ ਲਓ ਬਦਲਵੇਂ ਰਸਤੇ
ਚੰਡੀਗੜ੍ਹ, 25 ਮਾਰਚ (ਬਿਊਰੋ)- ਸਿਟੀ ਬਿਊਟੀਫੁੱਲ ਦੀਆਂ ਤਿੰਨ ਮੁੱਖ ਸੜਕਾਂ ਅਗਲੇ ਕਈ ਦਿਨਾਂ ਤਕ ਬੰਦ ਰਹਿਣਗੀਆਂ। ਅਜਿਹੇ ‘ਚ ਇਨ੍ਹਾਂ ਰਸਤਿਆਂ…
ਮੈਡੀਕਲ ਪੇਸ਼ੇਵਰਾਂ ਖ਼ਿਲਾਫ਼ ਹਿੰਸਾ ਰੋਕਣ ਲਈ ਕੇਂਦਰ ਸਰਕਾਰ ਸਖ਼ਤ ਕਾਨੂੰਨ ਬਣਾਏ : ਡਾ. ਬਲਵੀਰ
ਚੰਡੀਗੜ੍ਹ : ਕੋਲਕਾਤਾ ਵਿਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ…