ਸੈਕਰਾਮੈਂਟੋ, 10 ਜੁਲਾਈ (ਦਲਜੀਤ ਸਿੰਘ)-ਅਮਰੀਕਾ ਦੇ ਸਿੱਖਿਆ ਵਿਭਾਗ ਨੇ ਕਾਲਜ ਘਪਲੇ ਦਾ ਸ਼ਿਕਾਰ ਹੋਏ 1800 ਵਿਿਦਆਰਥੀਆਂ ਦੇ 55.6 ਮਿਲੀਅਨ ਡਾਲਰ ਦੇ ਹੋਰ ਕਰਜ਼ੇ ਰੱਦ ਕਰ ਦਿੱਤੇ ਹਨ। ਇਸ ਤਰ੍ਹਾਂ ਬਾਇਡਨ ਪ੍ਰਸ਼ਾਸ਼ਨ ਹੁਣ ਤੱਕ ਵਿਿਦਆਰਥੀਆਂ ਦੇ 1.5 ਬਿਲੀਅਨ ਡਾਲਰਾਂ ਦੇ ਕਰਜ਼ੇ ਰੱਦ ਕਰ ਚੁੱਕਾ ਹੈ। ਸਿੱਖਿਆ ਸਕੱਤਰ ਮੀਗੁਲ ਕਾਰਡੋਨਾ ਨੇ ਵਿਭਾਗ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਅੱਜ ਦਾ ਐਲਾਨ ਅਮਰੀਕੀ ਸਿੱਖਿਆ ਵਿਭਾਗ ਦੀ ਉਨ੍ਹਾਂ ਵਿਿਦਆਰਥੀਆਂ ਦੇ ਨਾਲ ਖੜੇ ਹੋਣ ਦੀ ਵਚਨਬੱਧਤਾ ਦਾ ਪ੍ਰਤੀਕ ਹੈ ਜਿਨ੍ਹਾਂ ਵਿਿਦਆਰਥੀਆਂ ਤੋਂ ਕਾਲਜਾਂ ਨੇ ਲਾਹਾ ਲਿਆ ਙ
Related Posts
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼…
ਸਕੂਲ ਦੀ ਬੱਸ ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ
ਬਾਂਸਵਾੜਾ- ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਘਾਟੋਲ ਕਸਬੇ ਦੀ ਇਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਨਹਿਰ ‘ਚ ਡਿੱਗ…
ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਹਰਾਇਆ, ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪੁੱਜਾ
ਸਪੋਰਟਸ ਡੈਸਕ : ਭਾਰਤੀ ਕ੍ਰਿਕਟ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਨਿਊਜ਼ੀਲੈਂਡ ਨੇ ਸ਼੍ਰੀਲੰਕਾ ਖਿਲਾਫ ਕ੍ਰਾਈਸਟਚਰਚ…