ਸੰਗਰੂਰ, 27 ਮਈ- ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ(ਅਮ੍ਰਿਤਸਰ )ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਬਗੈਰ ਕਿਸੇ ਨੇ ਅਜੇ ਪੱਤੇ ਨਹੀਂ ਖੋਲੇ ਪਰ ਬੀਤੀ ਰਾਤ ਸੰਗਰੂਰ ਦੇ ਮਹਾਂਬੀਰ ਚੌਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਸੰਬੰਧੀ ਲੱਗੇ ਪੋਸਟਰਾਂ ਤੋਂ ਬਾਅਦ ਇਕ ਵਾਰ ਫਿਰ ਮਨਪ੍ਰੀਤ ਕੌਰ ਦੇ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਦਾ ਮਾਹੌਲ ਗਰਮ ਹੋ ਗਿਆ ਹੈ
Related Posts
3 ਕਿੱਲੋ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ: ਲੁਧਿਆਣਾ ਪੁਲਿਸ ਨੇ 3 ਕਿੱਲੋ ਅਫੀਮ ਸਮੇਤ ਪਿੰਡ ਸਰੀਹ ਜਲੰਧਰ ਦੇ ਵਾਸੀ ਮਨਕੀਰਤ ਨੂੰ ਕਾਬੂ ਕੀਤਾ ਹੈl ਇਸ ਮਾਮਲੇ…
ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਦਾ ਐਲਾਨ
ਚੰਡੀਗੜ੍ਹ, 5 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ…
ਭਾਰਤ ਨੇ ਪੰਜ ਮਛੇਰਿਆਂ ਸਮੇਤ 14 ਪਾਕਿਸਤਾਨੀ ਕੈਦੀ ਕੀਤੇ ਰਿਹਾਅ
ਅਟਾਰੀ : ਭਾਰਤ ਨੇ ਪੰਜ ਮਛੇਰਿਆਂ ਸਮੇਤ 14 ਪਾਕਿਸਤਾਨੀ ਕੈਦੀਆਂ ਨੂੰ ਰਿਹਾਈ ਦਾ ਤੋਹਫਾ ਦਿੱਤਾ ਹੈ। ਕੈਦੀਆਂ ਵਿਚ ਪੰਜ ਮਛੇਰੇ…