ਚੰਡੀਗੜ੍ਹ, 28 ਮਈ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਈ – ਆਫ਼ਿਸ ਦੇ ਕਲਚਰ ਨੂੰ ਅੱਗੇ ਵਧਾਉਣ ‘ਤੇ ਚਰਚਾ ਹੋਈ ਹੈ | ਆਮ ਲੋਕਾਂ ਨੂੰ ਸਹੂਲਤਾਂ ਉਨ੍ਹਾਂ ਦੇ ਦੁਆਰ ਪਹੁੰਚਾਉਣ ਲਈ, ਅਤੇ ਸਰਕਾਰੀ ਦਫ਼ਤਰਾਂ ‘ਚ ਫਾਈਲਾਂ ਦਾ ਭਾਰ ਘਟਾਉਣ ਅਤੇ ਕੰਮ-ਕਾਜ ਨੂੰ ਈ – ਆਫ਼ਿਸ ਵੱਲ ਲੈ ਕੇ ਜਾਣ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ | ਅਜਿਹਾ ਟਵੀਟ ਉਨ੍ਹਾਂ ਦੇ ਵਲੋਂ ਕੀਤਾ ਗਿਆ |
Related Posts
ਕੰਧਾਰ ਦੀ ਮਸਜਿਦ ‘ਚ ਜੁਮੇ ਦੀ ਨਮਾਜ਼ ਦੌਰਾਨ ਧਮਾਕਾ, ਕਈ ਲੋਕਾਂ ਦੀ ਮੌਤ
ਕੰਧਾਰ , 15 ਅਕਤੂਬਰ (ਦਲਜੀਤ ਸਿੰਘ)- ਅਫਗਾਨਿਸਤਾਨ ਦੇ ਕੰਧਾਰ ਦੀ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਬੰਬ ਧਮਾਕਾ ਹੋਇਆ। ਜਾਣਕਾਰੀ ਅਨੁਸਾਰ ਧਮਾਕਾ…
ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ
ਨਵੀਂ ਦਿੱਲੀ/ਚੰਡੀਗੜ੍ਹ, ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਸੰਸਦ ਮੈਂਬਰਾਂ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ…
ਹਰਿਆਣਾ ਚੋਣ ਨਤੀਜੇ: ਨਾਇਬ ਸਿੰਘ ਸੈਣੀ ਨੇ ਲਾਈ ਜਿੱਤ ਦੀ ‘ਹੈਟ੍ਰਿਕ’
ਰਿਆਣਾ- ਹਰਿਆਣਾ ਵਿਧਾਨ ਸਭਾ ਚੋਣ ਦਾ ਨਤੀਜਾ ਆ ਚੁੱਕਾ ਹੈ। ਇੱਥੋਂ ਭਾਜਪਾ ਪਾਰਟੀ ਦੇ ਨੇਤਾ ਨਾਇਬ ਸਿੰਘ ਸੈਣੀ ਨੇ ਜਿੱਤ…