ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
Related Posts
ਜੰਤਰ-ਮੰਤਰ ਵਿਖੇ ‘ਕਿਸਾਨ ਸੰਸਦ’ ਆਰੰਭ
ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਮੋਦੀ ਸਰਕਾਰ ਵਲੋਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਕਿਸਾਨਾਂ ਵਲੋਂ ਕਿਸਾਨ…
ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਜੀ.ਪੀ.ਸੀ. ਤੋਂ ਅਪੀਲ ਕੀਤੀ ਹੈ ਕਿ ਗੁਰਬਾਣੀ ਦਾ ਪ੍ਰਸਾਰ-ਪ੍ਰਚਾਰ ਕਰਨਾ ਹੁਣ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ
ਚੰਡੀਗੜ੍ਹ, 7 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਜੀ.ਪੀ.ਸੀ. ਤੋਂ ਅਪੀਲ ਕੀਤੀ ਹੈ ਕਿ ਗੁਰਬਾਣੀ ਦਾ ਪ੍ਰਸਾਰ-ਪ੍ਰਚਾਰ…
ਫੜਿਆ ਗਿਆ ਗੈਂਗਸਟਰ ਭਗਵਾਨਪੁਰੀਆਂ ਗੈਂਗ ਨਾਲ ਸਬੰਧਤ ਸੋਨੂੰ ਕੰਗਲਾ, 32 ਬੋਰ ਦਾ ਪਿਸਤੌਲ ਤੇ ਖਾਲੀ ਮੈਗਜ਼ੀਨ ਵੀ ਬਰਾਮਦ
ਫ਼ਾਜ਼ਿਲਕਾ : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਇੱਕ ਗੈਂਗਸਟਰ ਅਤੇ ਨਸ਼ਾ ਤਸਕਰ ਨੂੰ…