ਮਾਨਸਾ 30 ਮਈ : ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਪੋਸਟਮਾਰਟਮ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਸ਼ੁਰੂ ਹੋਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਦੱਸਣਯੋਗ ਹੈ ਕਿ ਪਰਿਵਾਰ ਨੇ ਪੋਸਟ ਮਾਰਟਮ ਕਰਵਾਉਣ ਤੋਂ ਪਹਿਲਾਂ ਕੁਝ ਸ਼ਰਤਾਂ ਰੱਖੀਆਂ ਸਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਵਾਨ ਕਰ ਲਿਆ ਤੇ ਉਸ ਤੋਂ ਬਾਅਦ ਪਰਿਵਾਰ ਨੇ ਪੋਸਟ ਮਾਰਟਮ ਲਈ ਸਹਿਮਤੀ ਦਿਤੀ। ਪੋਸਟ ਮਾਰਟਮ ਸ਼ੁਰੂ ਹੋ ਚੁੱਕਾ ਹੈ ਤੇ ਉਸ ਤੋਂ ਬਾਅਦ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
Related Posts
ਦਿੱਲੀ ਦੇ ਸਿੱਖਿਆ ਮਾਡਲ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੇ ਸਵਾਲ, ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 26 ਮਾਰਚ (ਬਿਊਰੋ)- ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਬਣਦਿਆਂ ਹੀ ਸਰਕਾਰੀ ਸਕੂਲ ਦੀ ਨਿਲਾਮੀ ਲਈ…
ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦੇ ਹਸਪਤਾਲ ਦਾਖ਼ਲ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ…
ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ, ਪਿਤਾ ਨਾਲ ਕੀਤਾ ਦੁੱਖ ਸਾਂਝਾ
ਮਾਨਸਾ, 2 ਜੂਨ- ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ…